caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 38

ਮੱਕਾ · ਉਤਰਨ ਦਾ ਕ੍ਰਮ 69 · 18:38

لَّٰكِنَّا۠ هُوَ ٱللَّهُ رَبِّى وَلَآ أُشْرِكُ بِرَبِّىٓ أَحَدًا

Punjabi Translation - Arif Haleemਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70