caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 43

ਮੱਕਾ · ਉਤਰਨ ਦਾ ਕ੍ਰਮ 69 · 18:43

وَلَمْ تَكُن لَّهُۥ فِئَةٌ يَنصُرُونَهُۥ مِن دُونِ ٱللَّهِ وَمَا كَانَ مُنتَصِرًا

Punjabi Translation - Arif Haleemਉਸ ਦੀ ਸਹਾਇਤਾ ਲਈ ਕੋਈ ਅਜਿਹਾ ਜੱਥਾ ਨਹੀਂ ਸੀ ਜਿਹੜਾ ਅੱਲਾਹ (ਦੇ ਅਜ਼ਾਬ) ਤੋਂ ਉਸ ਦਾ ਬਚਾਓ ਕਰਦਾ ਅਤੇ ਨਾ ਹੀ ਉਹ ਆਪ ਇਸ (ਬਿਪਤਾ) ਦਾ ਸਾਥੋਂ ਬਦਲਾ ਲੈ ਸਕਦਾ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70