caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 54

ਮੱਕਾ · ਉਤਰਨ ਦਾ ਕ੍ਰਮ 69 · 18:54

وَلَقَدْ صَرَّفْنَا فِى هَٰذَا ٱلْقُرْءَانِ لِلنَّاسِ مِن كُلِّ مَثَلٍ وَكَانَ ٱلْإِنسَٰنُ أَكْثَرَ شَىْءٍ جَدَلًا

Punjabi Translation - Arif Haleemਅਸੀਂ ਇਸ .ਕੁਰਆਨ ਵਿਚੋਂ ਹਰ ਹਰ ਪ੍ਰਕਾਰ ਦੀਆਂ ਉਦਾਹਰਣਾਂ ਲੋਕਾਂ (ਨੂੰ ਸਮਝਾਉਣ) ਲਈ ਬਿਆਨ ਕਰ ਦਿੱਤੀਆਂ ਹਨ ਪਰ ਮਨੁੱਖ ਸਭ ਤੋਂ ਵੱਧ ਝਗੜਾਲੂ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70