caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 59

ਮੱਕਾ · ਉਤਰਨ ਦਾ ਕ੍ਰਮ 69 · 18:59

وَتِلْكَ ٱلْقُرَىٰٓ أَهْلَكْنَٰهُمْ لَمَّا ظَلَمُوا۟ وَجَعَلْنَا لِمَهْلِكِهِم مَّوْعِدًا

Punjabi Translation - Arif Haleemਇਹ ਹਨ ਉਹ ਬਸਤੀਆਂ ਜਿਨ੍ਹਾਂ ਨੂੰ ਅਸੀਂ ਉਦੋਂ ਹਲਾਕ ਕੀਤਾ ਸੀ ਜਦੋਂ ਉਹਨਾਂ ਨੇ ਅੱਤਿਆਚਾਰ ਕੀਤੇ ਸੀ, ਅਸਾਂ ਉਹਨਾਂ ਦੀ ਬਰਬਾਦੀ ਲਈ ਇਕ ਸਮਾਂ ਨਿਯਤ ਕਰ ਰੱਖਿਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70