caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 6

ਮੱਕਾ · ਉਤਰਨ ਦਾ ਕ੍ਰਮ 69 · 18:6

فَلَعَلَّكَ بَٰخِعٌ نَّفْسَكَ عَلَىٰٓ ءَاثَٰرِهِمْ إِن لَّمْ يُؤْمِنُوا۟ بِهَٰذَا ٱلْحَدِيثِ أَسَفًا

Punjabi Translation - Arif Haleem(ਹੇ ਨਬੀ!) ਜੇ ਇਹ ਕਾਫ਼ਿਰ ਇਸ .ਕੁਰਆਨ ’ਤੇ ਈਮਾਨ ਨਹੀਂ ਲਿਆਂਦੇ ਤਾਂ ਹੋ ਸਕਦਾ ਹੈ ਕਿ ਤੁਸੀਂ ਇਹਨਾਂ ਦੀ ਚਿੰਤਾ ਵਿਚ ਆਪਣੀ ਜਾਨ ਨੂੰ ਹੀ ਹਲਾਕ ਕਰ ਬੈਠੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70