caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 64

ਮੱਕਾ · ਉਤਰਨ ਦਾ ਕ੍ਰਮ 69 · 18:64

قَالَ ذَٰلِكَ مَا كُنَّا نَبْغِ فَٱرْتَدَّا عَلَىٰٓ ءَاثَارِهِمَا قَصَصًا

Punjabi Translation - Arif Haleemਮੂਸਾ ਨੇ ਆਖਿਆ, ਇਹੋ ਥਾਂ ਤਾਂ ਅਸੀਂ ਚਾਹੁੰਦੇ ਸੀ। ਫੇਰ ਉਹ ਆਪਣੇ ਪੈਰਾਂ ਦੇ ਨਿਸ਼ਾਨ ਵੇਖਦੇ ਹੋਏ (ਉਸੇ ਥਾਂ) ਮੁੜ ਆਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70