caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 69

ਮੱਕਾ · ਉਤਰਨ ਦਾ ਕ੍ਰਮ 69 · 18:69

قَالَ سَتَجِدُنِىٓ إِن شَآءَ ٱللَّهُ صَابِرًا وَلَآ أَعْصِى لَكَ أَمْرًا

Punjabi Translation - Arif Haleemਮੂਸਾ ਨੇ ਕਿਹਾ ਕਿ “ਇੰਸ਼ਾ ਅੱਲਾਹ” (ਰੱਬ ਨੇ ਚਾਹਿਆ), ਤੁਸੀਂ ਮੈਨੂੰ ਸਬਰ ਕਰਨ ਵਾਲਿਆਂ ਵਿੱਚੋਂ ਪਾਓਗੇ ਅਤੇ ਮੈਂ ਕਿਸੇ ਵੀ ਗੱਲ ਵਿਚ ਤੁਹਾਡੀ ਨਾ-ਫ਼ਰਮਾਨੀ ਨਹੀਂ ਕਰਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70