caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 7

ਮੱਕਾ · ਉਤਰਨ ਦਾ ਕ੍ਰਮ 69 · 18:7

إِنَّا جَعَلْنَا مَا عَلَى ٱلْأَرْضِ زِينَةً لَّهَا لِنَبْلُوَهُمْ أَيُّهُمْ أَحْسَنُ عَمَلًا

Punjabi Translation - Arif Haleemਇਸ ਧਰਤੀ ਤੇ ਜੋ ਕੁੱਝ ਵੀ ਹੈ ਉਸ ਨੂੰ ਅਸੀਂ ਧਰਤੀ ਦੀ ਸਜਾਵਟ ਬਣਾਇਆ ਹੈ ਤਾਂ ਜੋ ਅਸੀਂ ਇਹਨਾਂ ਲੋਕਾਂ ਨੂੰ ਪਰਖੀਏ ਕਿ ਇਹਨਾਂ ਵਿੱਚੋਂ ਕੌਣ ਨੇਕ ਅਮਲ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70