caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 70

ਮੱਕਾ · ਉਤਰਨ ਦਾ ਕ੍ਰਮ 69 · 18:70

قَالَ فَإِنِ ٱتَّبَعْتَنِى فَلَا تَسْـَٔلْنِى عَن شَىْءٍ حَتَّىٰٓ أُحْدِثَ لَكَ مِنْهُ ذِكْرًا

Punjabi Translation - Arif Haleemਉਸ (ਖ਼ਿਜ਼ਰ) ਨੇ ਕਿਹਾ ਕਿ ਚੰਗਾ ਜੇ ਤੁਸੀਂ ਮੇਰੇ ਨਾਲ ਚੱਲਣ ਲਈ ਜ਼ਿੱਦ ਕਰਦੇ ਹੋ ਤਾਂ ਯਾਦ ਰੱਖੋ ਕਿ ਕਿਸੇ ਵੀ ਚੀਜ਼ ਪ੍ਰਤੀ ਮੈਥੋਂ ਨਾ ਪੁੱਛਣਾ ਜਦੋਂ ਤੀਕ ਮੈਂ ਆਪ ਹੀ ਉਸ ਬਾਰੇ ਤੁਹਾਡੇ ਨਾਲ ਕੋਈ ਚਰਚਾ ਨਾ ਕਰਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70