caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 76

ਮੱਕਾ · ਉਤਰਨ ਦਾ ਕ੍ਰਮ 69 · 18:76

قَالَ إِن سَأَلْتُكَ عَن شَىْءٍۭ بَعْدَهَا فَلَا تُصَٰحِبْنِى قَدْ بَلَغْتَ مِن لَّدُنِّى عُذْرًا

Punjabi Translation - Arif Haleem(ਮੂਸਾ ਨੇ) ਕਿਹਾ ਕਿ ਜੇ ਇਸ ਤੋਂ ਬਾਅਦ ਮੈਂ ਤੁਹਾਥੋਂ ਕੋਈ ਸਵਾਲ ਕਰਾਂ ਤਾਂ ਬੇਸ਼ੱਕ ਤੁਸੀਂ ਮੈਨੂੰ ਆਪਣੇ ਸੰਗ ਨਾ ਰੱਖਣਾ, ਹੁਣ ਤੁਹਾਨੂੰ ਮੇਰੇ ਵੱਲੋਂ ਪੂਰੀ ਛੂਟ ਮਿਲ ਗਈ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70