caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 78

ਮੱਕਾ · ਉਤਰਨ ਦਾ ਕ੍ਰਮ 69 · 18:78

قَالَ هَٰذَا فِرَاقُ بَيْنِى وَبَيْنِكَ سَأُنَبِّئُكَ بِتَأْوِيلِ مَا لَمْ تَسْتَطِع عَّلَيْهِ صَبْرًا

Punjabi Translation - Arif Haleemਉਸ (ਖ਼ਿਜ਼ਰ) ਨੇ ਕਿਹਾ ਕਿ ਬਸ ਹੁਣ ਤੇਰੇ ਤੇ ਮੇਰੇ ਵਿਚਕਾਰ ਜੁਦਾਈ ਹੈ। ਹੁਣ ਮੈਂ ਤੁਹਾਨੂੰ ਉਹਨਾਂ ਗੱਲਾਂ ਦੀ ਹਕੀਕਤ ਵੀ ਦੱਸ ਦੇਵਾਂ ਜਿਨ੍ਹਾਂ ਬਾਰੇ ਤੁਸੀਂ ਸਬਰ ਨਹੀਂ ਸੀ ਕਰ ਸਕੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70