caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 80

ਮੱਕਾ · ਉਤਰਨ ਦਾ ਕ੍ਰਮ 69 · 18:80

وَأَمَّا ٱلْغُلَٰمُ فَكَانَ أَبَوَاهُ مُؤْمِنَيْنِ فَخَشِينَآ أَن يُرْهِقَهُمَا طُغْيَٰنًا وَكُفْرًا

Punjabi Translation - Arif Haleemਅਤੇ ਜਿਹੜਾ ਉਹ ਬਾਲਕ ਸੀ ਤਾਂ ਉਸ ਦੇ ਮਾਤਾ ਪਿਤਾ ਮੋਮਿਨ ਸਨ। ਅਸੀਂ ਇਸ ਗੱਲ ਤੋਂ ਡਰ ਗਏ ਕਿ ਉਹ ਆਪਣੀ ਸਰਕਸ਼ੀ ਤੇ ਕੁਫ਼ਰ ਕਾਰਨ ਉਹਨਾਂ ਨੂੰ ਗੁਨਾਹ ਕਰਨ ’ਤੇ ਮਜਬੂਰ ਕਰੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70