caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 83

ਮੱਕਾ · ਉਤਰਨ ਦਾ ਕ੍ਰਮ 69 · 18:83

وَيَسْـَٔلُونَكَ عَن ذِى ٱلْقَرْنَيْنِ قُلْ سَأَتْلُوا۟ عَلَيْكُم مِّنْهُ ذِكْرًا

Punjabi Translation - Arif Haleem(ਹੇ ਨਬੀ!) ਇਹ (ਮੱਕੇ ਦੇ) ਲੋਕ ਤੁਹਾਥੋਂ ਜ਼ੁਲ-ਕਰਨੈਨ ਬਾਰੇ ਪੁੱਛਦੇ ਹਨ। ਤੁਸੀਂ ਕਹਿ ਦਿਓ ਕਿ ਛੇਤੀ ਹੀ ਮੈਂ ਤੁਹਾਡੇ ਸਾਹਮਣੇ ਇਸ ਦੀ ਚਰਚਾ ਕਰਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70