caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 87

ਮੱਕਾ · ਉਤਰਨ ਦਾ ਕ੍ਰਮ 69 · 18:87

قَالَ أَمَّا مَن ظَلَمَ فَسَوْفَ نُعَذِّبُهُۥ ثُمَّ يُرَدُّ إِلَىٰ رَبِّهِۦ فَيُعَذِّبُهُۥ عَذَابًا نُّكْرًا

Punjabi Translation - Arif Haleemਉਸ (ਜ਼ੁਲਕਰਨੈਨ) ਨੇ ਆਖਿਆ ਕਿ ਜਿਹੜੇ ਜ਼ਾਲਮ ਹਨ ਅਸੀਂ ਉਹਨਾਂ ਨੂੰ ਛੇਤੀ ਹੀ ਸਜ਼ਾ ਦੇਵਾਂਗੇ। ਫੇਰ ਉਹ ਆਪਣੇ ਰੱਬ ਵੱਲ ਪਰਤਾਏ ਜਾਣਗੇ ਜਿੱਥੇ ਉਹ ਉਸ ਨੂੰ ਕਰੜੀ ਸਜ਼ਾ ਦੇਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70