كَذَٰلِكَ وَقَدْ أَحَطْنَا بِمَا لَدَيْهِ خُبْرًا Punjabi Translation - Arif Haleemਹਕੀਕਤ ਇਹੋ ਹੈ ਅਤੇ ਜੋ ਕੁੱਝ ਵੀ ਉਸ ਦੇ ਕੋਲ ਸੀ ਉਹ ਸਭ ਸਾਡੇ ਵਿਥਾਰ ਪੂਰਵਕ ਗਿਆਨ ਦੇ ਘੇਰੇ ਵਿਚ ਹੈ।