caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 98

ਮੱਕਾ · ਉਤਰਨ ਦਾ ਕ੍ਰਮ 69 · 18:98

قَالَ هَٰذَا رَحْمَةٌ مِّن رَّبِّى فَإِذَا جَآءَ وَعْدُ رَبِّى جَعَلَهُۥ دَكَّآءَ وَكَانَ وَعْدُ رَبِّى حَقًّا

Punjabi Translation - Arif Haleemਜ਼ੁਲਕਰਨੈਨ ਨੇ ਆਖਿਆ ਕਿ ਇਹ ਸਭ ਮੇਰੇ ਰੱਬ ਦੀ ਮਿਹਰ ਹੈ। ਹਾਂ, ਜਦੋਂ ਮੇਰੇ ਰੱਬ ਦਾ ਵਾਅਦਾ (ਕਿਆਮਤ ਦਿਹਾੜੇ ਦਾ) ਆ ਜਾਵੇਗਾ ਤਾਂ ਉਹ ਇਸ (ਕੰਧ) ਨੂੰ ਪੱਧਰ ਕਰ ਦੇਵੇਗਾ ਅਤੇ ਮੇਰੇ ਰੱਬ ਦਾ ਵਾਅਦਾ ਸੱਚਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70