caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Kahf, ਆਇਤ 99

ਮੱਕਾ · ਉਤਰਨ ਦਾ ਕ੍ਰਮ 69 · 18:99

وَتَرَكْنَا بَعْضَهُمْ يَوْمَئِذٍ يَمُوجُ فِى بَعْضٍ وَنُفِخَ فِى ٱلصُّورِ فَجَمَعْنَٰهُمْ جَمْعًا

Punjabi Translation - Arif Haleemਉਸ ਦਿਨ (ਕਿਆਮਤ ਦਿਹਾੜੇ) ਅਸੀਂ ਇਹਨਾਂ ਨੂੰ ਇਕ ਦੂਜੇ ਵਿਚ ਗੱਡ ਮੱਡ ਹੋਣ ਲਈ ਛੱਡ ਦਿਆਂਗੇ। ਫੇਰ ਸੂਰ (ਨਰਸਿੰਘਾ) ਵਜਾਇਆ ਜਾਵੇਗਾ ਅਤੇ ਅਸੀਂ ਇਹਨਾਂ ਸਾਰਿਆਂ (ਮਨੁੱਖਾਂ) ਨੂੰ ਇਕੱਠਾ ਕਰਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70