وَبَرًّۢا بِوَٰلِدَيْهِ وَلَمْ يَكُن جَبَّارًا عَصِيًّا Punjabi Translation - Arif Haleemਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।