ذِكْرُ رَحْمَتِ رَبِّكَ عَبْدَهُۥ زَكَرِيَّآ Punjabi Translation - Arif Haleem(ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ।