caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 20

ਮੱਕਾ · ਉਤਰਨ ਦਾ ਕ੍ਰਮ 44 · 19:20

قَالَتْ أَنَّىٰ يَكُونُ لِى غُلَٰمٌ وَلَمْ يَمْسَسْنِى بَشَرٌ وَلَمْ أَكُ بَغِيًّا

Punjabi Translation - Arif Haleem(ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70