caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 31

ਮੱਕਾ · ਉਤਰਨ ਦਾ ਕ੍ਰਮ 44 · 19:31

وَجَعَلَنِى مُبَارَكًا أَيْنَ مَا كُنتُ وَأَوْصَٰنِى بِٱلصَّلَوٰةِ وَٱلزَّكَوٰةِ مَا دُمْتُ حَيًّا

Punjabi Translation - Arif Haleemਉਸ (ਅੱਲਾਹ) ਨੇ ਮੈਨੂੰ ਬਰਕਤਾਂ ਵਾਲਾ ਬਣਾਇਆ ਹੈ, ਮੈਂ ਜਿੱਥੇ ਵੀ ਹੋਵਾਂ ਅਤੇ ਜਦੋਂ ਤੀਕ ਮੈਂ ਜਿਊਂਦਾ ਰਹਾਂ, ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦੇਣ ਦਾ ਹੁਕਮ ਦਿੱਤਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70