caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 38

ਮੱਕਾ · ਉਤਰਨ ਦਾ ਕ੍ਰਮ 44 · 19:38

أَسْمِعْ بِهِمْ وَأَبْصِرْ يَوْمَ يَأْتُونَنَا لَٰكِنِ ٱلظَّٰلِمُونَ ٱلْيَوْمَ فِى ضَلَٰلٍ مُّبِينٍ

Punjabi Translation - Arif Haleemਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70