caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 39

ਮੱਕਾ · ਉਤਰਨ ਦਾ ਕ੍ਰਮ 44 · 19:39

وَأَنذِرْهُمْ يَوْمَ ٱلْحَسْرَةِ إِذْ قُضِىَ ٱلْأَمْرُ وَهُمْ فِى غَفْلَةٍ وَهُمْ لَا يُؤْمِنُونَ

Punjabi Translation - Arif Haleem(ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ [5] ਉਹ ਈਮਾਨ ਨਹੀਂ ਲਿਆਉਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70