caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 41

ਮੱਕਾ · ਉਤਰਨ ਦਾ ਕ੍ਰਮ 44 · 19:41

وَٱذْكُرْ فِى ٱلْكِتَٰبِ إِبْرَٰهِيمَ إِنَّهُۥ كَانَ صِدِّيقًا نَّبِيًّا

Punjabi Translation - Arif Haleem(ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70