caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 43

ਮੱਕਾ · ਉਤਰਨ ਦਾ ਕ੍ਰਮ 44 · 19:43

يَٰٓأَبَتِ إِنِّى قَدْ جَآءَنِى مِنَ ٱلْعِلْمِ مَا لَمْ يَأْتِكَ فَٱتَّبِعْنِىٓ أَهْدِكَ صِرَٰطًا سَوِيًّا

Punjabi Translation - Arif Haleemਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70