caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 51

ਮੱਕਾ · ਉਤਰਨ ਦਾ ਕ੍ਰਮ 44 · 19:51

وَٱذْكُرْ فِى ٱلْكِتَٰبِ مُوسَىٰٓ إِنَّهُۥ كَانَ مُخْلَصًا وَكَانَ رَسُولًا نَّبِيًّا

Punjabi Translation - Arif Haleem(ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70