caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 55

ਮੱਕਾ · ਉਤਰਨ ਦਾ ਕ੍ਰਮ 44 · 19:55

وَكَانَ يَأْمُرُ أَهْلَهُۥ بِٱلصَّلَوٰةِ وَٱلزَّكَوٰةِ وَكَانَ عِندَ رَبِّهِۦ مَرْضِيًّا

Punjabi Translation - Arif Haleemਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70