caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 61

ਮੱਕਾ · ਉਤਰਨ ਦਾ ਕ੍ਰਮ 44 · 19:61

جَنَّٰتِ عَدْنٍ ٱلَّتِى وَعَدَ ٱلرَّحْمَٰنُ عِبَادَهُۥ بِٱلْغَيْبِ إِنَّهُۥ كَانَ وَعْدُهُۥ مَأْتِيًّا

Punjabi Translation - Arif Haleemਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70