caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 62

ਮੱਕਾ · ਉਤਰਨ ਦਾ ਕ੍ਰਮ 44 · 19:62

لَّا يَسْمَعُونَ فِيهَا لَغْوًا إِلَّا سَلَٰمًا وَلَهُمْ رِزْقُهُمْ فِيهَا بُكْرَةً وَعَشِيًّا

Punjabi Translation - Arif Haleemਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70