caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 71

ਮੱਕਾ · ਉਤਰਨ ਦਾ ਕ੍ਰਮ 44 · 19:71

وَإِن مِّنكُمْ إِلَّا وَارِدُهَا كَانَ عَلَىٰ رَبِّكَ حَتْمًا مَّقْضِيًّا

Punjabi Translation - Arif Haleemਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,[11] ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70