caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 80

ਮੱਕਾ · ਉਤਰਨ ਦਾ ਕ੍ਰਮ 44 · 19:80

وَنَرِثُهُۥ مَا يَقُولُ وَيَأْتِينَا فَرْدًا

Punjabi Translation - Arif Haleemਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70