caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 93

ਮੱਕਾ · ਉਤਰਨ ਦਾ ਕ੍ਰਮ 44 · 19:93

إِن كُلُّ مَن فِى ٱلسَّمَٰوَٰتِ وَٱلْأَرْضِ إِلَّآ ءَاتِى ٱلرَّحْمَٰنِ عَبْدًا

Punjabi Translation - Arif Haleemਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70