caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Maryam, ਆਇਤ 98

ਮੱਕਾ · ਉਤਰਨ ਦਾ ਕ੍ਰਮ 44 · 19:98

وَكَمْ أَهْلَكْنَا قَبْلَهُم مِّن قَرْنٍ هَلْ تُحِسُّ مِنْهُم مِّنْ أَحَدٍ أَوْ تَسْمَعُ لَهُمْ رِكْزًۢا

Punjabi Translation - Arif Haleemਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70