فِى قُلُوبِهِم مَّرَضٌ فَزَادَهُمُ ٱللَّهُ مَرَضًا وَلَهُمْ عَذَابٌ أَلِيمٌۢ بِمَا كَانُوا۟ يَكْذِبُونَ
Punjabi Translation - Arif Haleemਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ।