caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 100

ਮਦੀਨਾ · ਉਤਰਨ ਦਾ ਕ੍ਰਮ 87 · 2:100

أَوَكُلَّمَا عَٰهَدُوا۟ عَهْدًا نَّبَذَهُۥ فَرِيقٌ مِّنْهُم بَلْ أَكْثَرُهُمْ لَا يُؤْمِنُونَ

Punjabi Translation - Arif Haleemਕੀ ਇਸ ਤਰ੍ਹਾਂ ਨਹੀਂ ਹੁੰਦਾ ਰਿਹਾ ਕਿ ਜਦੋਂ ਵੀ ਉਹਨਾਂ (ਯਹੂਦੀਆਂ) ਨੇ ਕੋਈ ਪ੍ਰਣ ਕੀਤਾ ਤਾਂ ਉਹਨਾਂ ਵਿੱਚੋਂ ਹੀ ਇਕ ਧਿਰ ਨੇ ਉਸ ਨੂੰ ਤੋੜ ਸੁੱਟਿਆ। ਇਹਨਾਂ ਵਿੱਚੋਂ ਬਥੇਰੇ ਲੋਕ ਈਮਾਨ ਲਿਆਉਂਦੇ ਹੀ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70