caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 104

ਮਦੀਨਾ · ਉਤਰਨ ਦਾ ਕ੍ਰਮ 87 · 2:104

يَٰٓأَيُّهَا ٱلَّذِينَ ءَامَنُوا۟ لَا تَقُولُوا۟ رَٰعِنَا وَقُولُوا۟ ٱنظُرْنَا وَٱسْمَعُوا۟ وَلِلْكَٰفِرِينَ عَذَابٌ أَلِيمٌ

Punjabi Translation - Arif Haleemਹੇ ਈਮਾਨ ਵਾਲਿਓ! (ਜਦੋਂ ਤੁਸੀਂ ਨਬੀ (ਸ:) ਨੂੰ ਸੰਬੋਧਿਤ ਕਰੋ ਤਾਂ) ‘ਰਾਇਨਾ’ [17] ਨਾ ਆਖੋ ਸਗੋਂ ‘ਉਨਜ਼ੁਰਨਾ’ ਆਖੋ ਅਤੇ ਤੁਸੀਂ (ਨਬੀ ਦੀ ਗੱਲ ਨੂੰ ) ਧਿਆਨ ਨਾਲ ਸੁਣੋ। ਇਨਕਾਰੀਆਂ ਲਈ ਤਾਂ ਬਹੁਤ ਹੀ ਦੁਖਦਾਈ ਅਜ਼ਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70