caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 106

ਮਦੀਨਾ · ਉਤਰਨ ਦਾ ਕ੍ਰਮ 87 · 2:106

مَا نَنسَخْ مِنْ ءَايَةٍ أَوْ نُنسِهَا نَأْتِ بِخَيْرٍ مِّنْهَآ أَوْ مِثْلِهَآ أَلَمْ تَعْلَمْ أَنَّ ٱللَّهَ عَلَىٰ كُلِّ شَىْءٍ قَدِيرٌ

Punjabi Translation - Arif Haleemਜਿਹੜੀਆਂ ਆਇਤਾਂ ਅਸੀਂ (ਅੱਲਾਹ) ਰਦ ਕਰ ਦਿੰਦੇ ਹਾਂ ਜਾਂ (ਨਬੀ ਤੋਂ) ਭੁਲਾ ਦਿੰਦੇ ਹਾਂ ਤਾਂ ਅਸੀਂ ਉਹਨਾਂ (ਆਇਤਾਂ) ਤੋਂ ਵੀ ਵਧੀਆ ਜਾਂ ਉਹਨਾਂ ਜਹਿਆਂ ਹੋਰ (ਆਇਤਾਂ) ਲਿਆਉਂਦੇ ਹਾਂ। ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਹੀ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ ?
Looking for a topic? Try the meaning search — your question is scanned across all 6,236 verses.
ਭਾਸ਼ਾ — 70