أَلَمْ تَعْلَمْ أَنَّ ٱللَّهَ لَهُۥ مُلْكُ ٱلسَّمَٰوَٰتِ وَٱلْأَرْضِ وَمَا لَكُم مِّن دُونِ ٱللَّهِ مِن وَلِىٍّ وَلَا نَصِيرٍ
Punjabi Translation - Arif Haleemਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਲਈ ਹੀ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ? ਤੁਹਾਡੇ ਲਈ ਅੱਲਾਹ ਤੋਂ ਛੁੱਟ ਨਾ ਕੋਈ ਹਿਮਾਇਤੀ ਰੁ ਅਤੇ ਨਾ ਹੀ ਕੋਈ ਮਦਦ ਕਰਨ ਵਾਲਾ ਹੈ।