caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 108

ਮਦੀਨਾ · ਉਤਰਨ ਦਾ ਕ੍ਰਮ 87 · 2:108

أَمْ تُرِيدُونَ أَن تَسْـَٔلُوا۟ رَسُولَكُمْ كَمَا سُئِلَ مُوسَىٰ مِن قَبْلُ وَمَن يَتَبَدَّلِ ٱلْكُفْرَ بِٱلْإِيمَٰنِ فَقَدْ ضَلَّ سَوَآءَ ٱلسَّبِيلِ

Punjabi Translation - Arif Haleem(ਹੇ ਮੁਸਲਮਾਨੋ!) ਕੀ ਤੁਸੀਂ ਵੀ ਆਪਣੇ ਰਸੂਲ (ਮੁਹੰਮਦ) ਤੋਂ (ਬੇ-ਲੋੜੇ) ਸਵਾਲ ਕਰਨਾ ਚਾਹੁੰਦੇ ਹੋ ਜਿਵੇਂ ਇਸ ਤੋਂ ਪਹਿਲਾਂ ਮੂਸਾ ਤੋਂ ਸਵਾਲ ਕੀਤੇ ਗਏ ਸਨ। ਜਿਹੜਾ ਵੀ ਈਮਾਨ ਦੀ ਥਾਂ ਕੁਫ਼ਰ ਦੀ ਰਾਹ ਇਖਤਿਆਰ ਕਰੇਗਾ ਬੇਸ਼ੱਕ ਉਹ ਸਿੱਧੀ ਰਾਹ ਤੋਂ ਭਟਕ ਗਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70