caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 11

ਮਦੀਨਾ · ਉਤਰਨ ਦਾ ਕ੍ਰਮ 87 · 2:11

وَإِذَا قِيلَ لَهُمْ لَا تُفْسِدُوا۟ فِى ٱلْأَرْضِ قَالُوٓا۟ إِنَّمَا نَحْنُ مُصْلِحُونَ

Punjabi Translation - Arif Haleemਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ ਉੱਤੇ ਵਿਗਾੜ ਨਾ ਫੈਲਾਓ ਤਾਂ ਉਹ ਕਹਿੰਦੇ ਹਨ ਕਿ ਅਸੀਂ ਤਾਂ ਸੁਧਾਰ ਕਰਨ ਵਾਲੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70