caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 110

ਮਦੀਨਾ · ਉਤਰਨ ਦਾ ਕ੍ਰਮ 87 · 2:110

وَأَقِيمُوا۟ ٱلصَّلَوٰةَ وَءَاتُوا۟ ٱلزَّكَوٰةَ وَمَا تُقَدِّمُوا۟ لِأَنفُسِكُم مِّنْ خَيْرٍ تَجِدُوهُ عِندَ ٱللَّهِ إِنَّ ٱللَّهَ بِمَا تَعْمَلُونَ بَصِيرٌ

Punjabi Translation - Arif Haleemਹੇ ਮੁਸਲਮਾਨੋ! ਤੁਸੀਂ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ। ਤੁਸੀਂ ਆਪਣੇ ਲਈ ਜਿਹੜੀ ਵੀ ਭਲਾਈ ਅੱਗੇ ਭੇਜੋਗੇ ਉਸ ਨੂੰ ਅੱਲਾਹ ਕੋਲ ਹਾਜ਼ਿਰ ਪਾਓਗੇ। ਬੇਸ਼ੱਕ ਤੁਸੀਂ ਜੋ ਵੀ ਅਮਲ ਕਰਦੇ ਹੋ ਅੱਲਾਹ ਉਹਨਾਂ ਸਭ ਨੂੰ ਵੇਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70