وَقَالُوا۟ لَن يَدْخُلَ ٱلْجَنَّةَ إِلَّا مَن كَانَ هُودًا أَوْ نَصَٰرَىٰ تِلْكَ أَمَانِيُّهُمْ قُلْ هَاتُوا۟ بُرْهَٰنَكُمْ إِن كُنتُمْ صَٰدِقِينَ
Punjabi Translation - Arif Haleemਇਹ (ਅਹਲੇ ਕਿਤਾਬ) ਕਹਿੰਦੇ ਹਨ ਕਿ ਜੰਨਤ ਵਿਚ ਤਾਂ ਕੇਵਲ ਯਹੂਦੀ ਤੇ ਨਸਰਾਨੀ (ਈਸਾਈ) ਹੀ ਜਾਣਗੇ (ਜਦ ਕਿ) ਇਹ ਸਭ ਉਹਨਾਂ ਦੀਆਂ (ਝੂਠੀਆਂ) ਆਸਾਂ ਹਨ (ਹੇ ਨਬੀ) ਤੁਸੀਂ ਆਖ ਦਿਓ ਕਿ ਜੇ ਤੁਸੀਂ ਇਸ ਗੱਲ ਵਿਚ ਸੱਚੇ ਹੋ ਤਾਂ ਕੋਈ ਦਲੀਲ ਪੇਸ਼ ਕਰੋ।