caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 112

ਮਦੀਨਾ · ਉਤਰਨ ਦਾ ਕ੍ਰਮ 87 · 2:112

بَلَىٰ مَنْ أَسْلَمَ وَجْهَهُۥ لِلَّهِ وَهُوَ مُحْسِنٌ فَلَهُۥٓ أَجْرُهُۥ عِندَ رَبِّهِۦ وَلَا خَوْفٌ عَلَيْهِمْ وَلَا هُمْ يَحْزَنُونَ

Punjabi Translation - Arif Haleemਕਿਉਂ ਨਹੀਂ ਉਹ (ਜੰਨਤ ਵਿਚ ਜਾਵੇਗਾ) ਜਿਸ ਨੇ ਆਪਣੇ ਚਿਹਰੇ (ਸੀਸ) ਨੂੰ ਅੱਲਾਹ ਅਗੇ ਝੁਕਾ ਦਿੱਤਾ ਹੈ, ਜਦ ਕਿ ਉਹ ਨੇਕੀ ਵੀ ਕਰਨ ਵਾਲਾ । ਉਸ ਦਾ ਬਦਲਾ ਉਸ ਦੇ ਰੱਬ ਕੋਲ ਹੈ। ਨਾ ਹੀ ਉਹਨਾਂ ਨੂੰ (ਨਰਕ ਦਾ) ਡਰ ਹੋਵੇਗਾ ਅਤੇ ਨਾ ਹੀ ਉਹ ਦੁਖੀ ਹੋਣਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70