caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 113

ਮਦੀਨਾ · ਉਤਰਨ ਦਾ ਕ੍ਰਮ 87 · 2:113

وَقَالَتِ ٱلْيَهُودُ لَيْسَتِ ٱلنَّصَٰرَىٰ عَلَىٰ شَىْءٍ وَقَالَتِ ٱلنَّصَٰرَىٰ لَيْسَتِ ٱلْيَهُودُ عَلَىٰ شَىْءٍ وَهُمْ يَتْلُونَ ٱلْكِتَٰبَ كَذَٰلِكَ قَالَ ٱلَّذِينَ لَا يَعْلَمُونَ مِثْلَ قَوْلِهِمْ فَٱللَّهُ يَحْكُمُ بَيْنَهُمْ يَوْمَ ٱلْقِيَٰمَةِ فِيمَا كَانُوا۟ فِيهِ يَخْتَلِفُونَ

Punjabi Translation - Arif Haleemਯਹੂਦੀ ਆਖਦੇ ਹਨ ਕਿ ਈਸਾਈਆਂ ਦਾ ਕੋਈ ਅਧਾਰ ਨਹੀਂ ਅਤੇ ਈਸਾਈ ਆਖਦੇ ਹਨ ਕਿ ਯਹੂਦੀਆਂ ਦਾ ਕੋਈ ਅਧਾਰ ਨਹੀਂ ਜਦ ਕਿ ਉਹ ਦੋਵੇਂ ਕਿਤਾਬ (ਤੌਰੈਤ ਅਤੇ ਇੰਜੀਲ) ਪੜ੍ਹਦੇ ਹਨ। ਇਸੇ ਤਰ੍ਹਾਂ ਜੋ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ ਉਹ ਵੀ ਇਸੇ ਤਰ੍ਹਾਂ ਦੀਆਂ ਮਿਲਦੀਆਂ ਜੁਲਦੀਆਂ ਗਲਾਂ ਕਰਦੇ ਹਨ। ਕਿਆਮਤ ਵਾਲੇ ਦਿਨ ਅੱਲਾਹ ਉਹਨਾਂ ਦੇ ਵਿਚਕਾਰ ਦੇ ਸਾਰੇ ਮੱਤਭੇਦਾਂ ਦਾ ਫ਼ੈਸਲਾ ਕਰ ਦੇਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70