caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 114

ਮਦੀਨਾ · ਉਤਰਨ ਦਾ ਕ੍ਰਮ 87 · 2:114

وَمَنْ أَظْلَمُ مِمَّن مَّنَعَ مَسَٰجِدَ ٱللَّهِ أَن يُذْكَرَ فِيهَا ٱسْمُهُۥ وَسَعَىٰ فِى خَرَابِهَآ أُو۟لَٰٓئِكَ مَا كَانَ لَهُمْ أَن يَدْخُلُوهَآ إِلَّا خَآئِفِينَ لَهُمْ فِى ٱلدُّنْيَا خِزْىٌ وَلَهُمْ فِى ٱلْـَٔاخِرَةِ عَذَابٌ عَظِيمٌ

Punjabi Translation - Arif Haleemਇਸ ਤੋਂ ਵਧ ਕੇ ਜ਼ਾਲਮ ਕੋਣ ਹੋਵੇਗਾ ਜਿਹੜਾ ਲੋਕਾਂ ਨੂੰ ਮਸੀਤਾਂ ਵਿ ਅੱਲਾਹ ਦਾ ਜ਼ਿਕਰ (ਇਬਾਦਤ) ਕਰਨ ਤੋਂ ਰੋਕਦਾ ਹੈ ਅਤੇ ਉਹਨਾਂ ਨੂੰ ਉਜਾੜਨ ਦੀ ਕੋਸ਼ਿਸ਼ ਕਰਦਾ ਹੈ। ਜਦ ਕਿ ਉਹਨਾਂ ਨੂੰ ਚਾਹੀਦਾ ਸੀ ਕਿ (ਰੱਬ ਤੋਂ) ਡਰਦੇ ਹੋਏ (ਮਸੀਤਾਂ) ਵਿਚ ਜਾਣ, ਅਜਿਹੇ ਵਿਅਕਤੀਆਂ ਲਈ ਦੁਨੀਆਂ ਵਿਚ ਵੀ ਰੁਸਵਾਈ ਹੈ ਅਤੇ ਆਖ਼ਿਰਤ ਵਿਚ ਕਰੜੇ ਅਜ਼ਾਬ (ਸਜ਼ਾਵਾਂ) ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70