وَلِلَّهِ ٱلْمَشْرِقُ وَٱلْمَغْرِبُ فَأَيْنَمَا تُوَلُّوا۟ فَثَمَّ وَجْهُ ٱللَّهِ إِنَّ ٱللَّهَ وَٰسِعٌ عَلِيمٌ
Punjabi Translation - Arif Haleemਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ ਜਿਸ ਦਿਸ਼ਾ ਵੱਲ ਵੀ ਚਿਹਰਾ ਕਰੋਗੇ ਉਸੇ ਵੱਲ ਅੱਲਾਹ ਹੈ। ਅੱਲਾਹ ਸਰਵ ਵਿਆਪੀ ਅਤੇ ਸਭ ਕੁੱਝ ਜਾਣਨ ਵਾਲਾ ਹੈ।