caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 116

ਮਦੀਨਾ · ਉਤਰਨ ਦਾ ਕ੍ਰਮ 87 · 2:116

وَقَالُوا۟ ٱتَّخَذَ ٱللَّهُ وَلَدًا سُبْحَٰنَهُۥ بَل لَّهُۥ مَا فِى ٱلسَّمَٰوَٰتِ وَٱلْأَرْضِ كُلٌّ لَّهُۥ قَٰنِتُونَ

Punjabi Translation - Arif Haleemਇਹ (ਅਹਲੇ ਕਿਤਾਬ) ਆਖਦੇ ਹਨ ਕਿ ਅੱਲਾਹ ਦੀ ਸੰਤਾਨ ਹੈ [18] ਜਦ ਕਿ ਅੱਲਾਹ (ਇਹਨਾਂ ਗੱਲਾਂ ਤੋਂ) ਪਾਕ ਹੈ। ਜੋ ਕੁੱਝ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੈ ਉਹ ਸਭ ਉੇਸੇ ਦਾ ਹੀ ਹੈ, ਹਰੇਕ ਚੀਜ਼ ਉਸੇ ਦੀ ਆਗਿਆਕਾਰੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70