caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Baqara, ਆਇਤ 117

ਮਦੀਨਾ · ਉਤਰਨ ਦਾ ਕ੍ਰਮ 87 · 2:117

بَدِيعُ ٱلسَّمَٰوَٰتِ وَٱلْأَرْضِ وَإِذَا قَضَىٰٓ أَمْرًا فَإِنَّمَا يَقُولُ لَهُۥ كُن فَيَكُونُ

Punjabi Translation - Arif Haleemਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70