وَقَالَ ٱلَّذِينَ لَا يَعْلَمُونَ لَوْلَا يُكَلِّمُنَا ٱللَّهُ أَوْ تَأْتِينَآ ءَايَةٌ كَذَٰلِكَ قَالَ ٱلَّذِينَ مِن قَبْلِهِم مِّثْلَ قَوْلِهِمْ تَشَٰبَهَتْ قُلُوبُهُمْ قَدْ بَيَّنَّا ٱلْـَٔايَٰتِ لِقَوْمٍ يُوقِنُونَ
Punjabi Translation - Arif Haleemਅਤੇ ਉਹ ਲੋਕ ਜਿਹੜੇ ਕੁੱਝ ਵੀ ਗਿਆਨ ਨਹੀਂ ਰੱਖਦੇ ਆਖਦੇ ਹਨ ਕਿ ਅੱਲਾਹ ਸਾਡੇ ਨਾਲ ਗਲਾਂ ਕਿਉਂ ਨਹੀਂ ਕਰਦਾ ?ਜਾਂ ਸਾਡੇ ਕੋਲ ਕੋਈ ਨਿਸ਼ਾਨੀ ਕਿਉਂ ਨਹੀਂ ਆਈ? ਇਹੋ ਜਿਹੀਆਂ ਗੱਲਾਂ ਇਹਨਾਂ ਤੋਂ ਪਹਿਲਾਂ ਬੀਤ ਚੁਕੇ ਲੋਕ ਵੀ ਕਰਦੇ ਸਨ। ਇਹਨਾਂ ਸਭਣਾਂ ਦੀ ਸੋਚ ਇੱਕੋ ਜਿਹੀਰਹੈ। ਅਸੀਂ ਸੱਚਾਈ ਉੱਤੇ ਵਿਸ਼ਵਾਸ ਕਰਨ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਸਪਸ਼ਟ ਕਰ ਦਿੱਤੀਆਂ ਹਨ।