إِنَّآ أَرْسَلْنَٰكَ بِٱلْحَقِّ بَشِيرًا وَنَذِيرًا وَلَا تُسْـَٔلُ عَنْ أَصْحَٰبِ ٱلْجَحِيمِ
Punjabi Translation - Arif Haleemਬੇਸ਼ੱਕ ! ਅਸੀਂ ਤੁਹਾਨੂੰ (ਹੇ ਮੁਹੰਮਦ) ਹੱਕ (.ਕੁਰਆਨ) ਦੇ ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ ਡਰਾਉਣ ਵਾਲਾ ਬਣਾ ਕੇ ਭੇਜਿਆ [19] ਨਰਕ ਵਿਚ ਜਾਣ ਵਾਲਿਆਂ ਦੇ ਸੰਬੰਧ ਵਿਚ ਤੁਹਾਥੋਂ ਕੋਈ ਪੁੱਛ -ਗਿੱਛ ਨਹੀਂ ਹੋਵੇਗੀ।